2 Samuel 14:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈ ਕੇ ਪੈਰਾਂ ਤੀਕ ਉਸ ਦੇ ਵਿੱਚ ਕੋਈ ਵੀ ਕਾਣ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੀਕੁਰ ਉਹ ਦੇ ਵਿੱਚ ਕੋਈ ਕਾਣ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਅਬਸ਼ਾਲੋਮ ਦੇ ਵਰਗਾ ਸੁਹੱਪਣ ਦੇ ਕਾਰਨ ਪ੍ਰਸ਼ੰਸਾ ਦੇ ਜੋਗ ਨਹੀਂ ਸੀ ਕਿਉਂ ਜੋ ਉਹ ਦੇ ਪੈਰਾਂ ਦੀ ਤਲੀ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੋਈ ਕਮੀ ਨਹੀਂ ਸੀ।