2 Samuel 14:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਲ ਦੇ ਅਖੀਰ ਵਿੱਚ, ਅਬਸ਼ਾਲੋਮ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਅਤੇ ਉਨ੍ਹਾਂ ਨੂੰ ਤੋਲਦਾ ਸੀ ਤਾਂ ਉਨ੍ਹਾਂ ਮੁੰਨੇ ਵਾਲਾਂ ਦਾ ਭਾਰ ਕੋਈ ਪੰਜ ਪੌਂਡ ਦੇ ਕਰੀਬ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਕਿਉਂ ਜੋ ਵਰਹੇ ਦੇ ਛੇਕੜ ਉਹ ਮੁੰਨਦਾ ਹੁੰਦਾ ਸੀ ਉਹ ਵਾਲ ਬਹੁਤ ਸਾਰੇ ਭਾਰੇ ਜੋ ਸਨ ਇਸ ਕਰਕੇ ਉਨ੍ਹਾਂ ਨੂੰ ਮੁੰਨਦਾ ਸੀ ਅਤੇ ਆਪਣੇ ਸਿਰ ਦੇ ਵਾਲ ਢਾਈ ਸੇਰ ਪਾਤਸ਼ਾਹੀ ਤੋਲ ਦੇ ਅਨੁਸਾਰ ਤੋਲਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।