2 Samuel 14:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਯਰੂਸ਼ਲਮ ਵਿੱਚ ਪੂਰੇ ਦੋ ਵਰ੍ਹੇ ਰਿਹਾ ਪਰ ਉਨ੍ਹਾਂ ਦੋ ਵਰ੍ਹਿਆਂ ਵਿੱਚ ਉਸ ਨੂੰ ਪਾਤਸ਼ਾਹ ਦਾਊਦ ਨੂੰ ਮਿਲਣ ਦੀ ਆਗਿਆ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਸ਼ਾਲੋਮ ਪੂਰੇ ਦੋ ਵਰਹੇ ਯਰੂਸ਼ਲਮ ਵਿੱਚ ਰਿਹਾ ਪਰ ਪਾਤਸ਼ਾਹ ਦਾ ਮੂੰਹ ਨਾ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਪੂਰੇ ਦੋ ਸਾਲ ਯਰੂਸ਼ਲਮ ਵਿੱਚ ਰਿਹਾ ਪਰ ਰਾਜਾ ਦਾ ਮੂੰਹ ਨਾ ਵੇਖਿਆ।