2 Samuel 14:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੇ ਯੋਆਬ ਵੱਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯੋਆਬ ਨੂੰ ਆਖਿਆ, ਕਿ ਅਬਸ਼ਾਲੋਮ ਨੂੰ ਪਾਤਸ਼ਾਹ ਨਾਲ ਮਿਲਾ ਦੇ। ਪਰ ਯੋਆਬ ਅਬਸ਼ਾਲੋਮ ਕੋਲ ਨਾ ਆਇਆ। ਅਬਸ਼ਾਲੋਮ ਨੇ ਦੂਜੀ ਵਾਰ ਫ਼ੇਰ ਉਸ ਨੂੰ ਸੰਦੇਸ਼ ਭੇਜਿਆ। ਪਰ ਯੋਆਬ ਨੇ ਫ਼ੇਰ ਵੀ ਆਉਣ ਤੇ ਮਿਲਣ ਤੋਂ ਇਨਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਸ਼ਾਲੋਮ ਨੇ ਯੋਆਬ ਨੂੰ ਪਾਤਸ਼ਾਹ ਕੋਲ ਘੱਲਣ ਲਈ ਸੱਦਿਆ ਪਰ ਉਹ ਦੇ ਕੋਲ ਆਉਣ ਨੂੰ ਉਸ ਦਾ ਜੀਅ ਨਹੀਂ ਕਰਦਾ ਸੀ ਅਤੇ ਫੇਰ ਉਸ ਨੇ ਦੂਜੀ ਵੇਰ ਸੱਦਿਆ ਪਰ ਉਹ ਨਾ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਬਸ਼ਾਲੋਮ ਨੇ ਯੋਆਬ ਨੂੰ ਸੱਦਿਆ ਤਾਂ ਜੋ ਉਹ ਉਸ ਨੂੰ ਰਾਜਾ ਕੋਲ ਭੇਜੇ ਪਰ ਉਹ ਉਸ ਦੇ ਕੋਲ ਨਹੀਂ ਆਇਆ ਅਤੇ ਫਿਰ ਉਸ ਨੇ ਉਹ ਨੂੰ ਦੂਜੀ ਵਾਰ ਸੱਦਿਆ ਪਰ ਉਹ ਨਾ ਆਇਆ