2 Samuel 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਪਾਤਸ਼ਾਹ ਕੋਲ ਜਾ ਅਤੇ ਜਿਵੇਂ ਮੈਂ ਤੈਨੂੰ ਸਮਝਾਵਾਂ ਉਸ ਨੂੰ ਉਵੇਂ ਹੀ ਜਾਕੇ ਆਖ।” ਤਦ ਯੋਆਬ ਨੇ ਉਸ ਸਿਆਣੀ ਔਰਤ ਨੂੰ ਸਮਝਾਇਆ ਕਿ ਜਾਕੇ ਕੀ ਆਖਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਤਸ਼ਾਹ ਕੋਲ ਜਾ ਕੇ ਉਸਨਾਲ ਏਹ ਗੱਲ ਕਰ। ਤਾਂ ਯੋਆਬ ਨੇ ਉਹ ਦੇ ਮੂੰਹ ਵਿੱਚ ਗੱਲਾਂ ਪਾ ਦਿੱਤੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ।