2 Samuel 14:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਕਿਹਾ, “ਵੇਖੋ! ਯੋਆਬ ਦੀ ਪੈਲੀ ਮੇਰੀ ਪੈਲੀ ਦੇ ਨਾਲ ਲੱਗਦੀ ਹੈ। ਉਸ ਦੀ ਪੈਲੀ ਵਿੱਚ ਬਾਜ਼ਰਾ ਉਗਿਆ ਹੋਇਆ ਹੈ, ਤੁਸੀਂ ਜਾਵੋ ਅਤੇ ਉਸਦੀ ਪੈਲੀ ’ਚ ਅੱਗ ਲਾ ਦੇਵੋ।” ਤਾਂ ਅਬਸ਼ਾਲੋਮ ਦੇ ਸੇਵਕਾਂ ਨੇ ਯੋਆਬ ਦੀ ਪੈਲੀ ਨੂੰ ਅੱਗ ਲਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਵੇਖੋ, ਯੋਆਬ ਦੀ ਪੈਲੀ ਮੇਰੀ ਪੈਲੀ ਦੇ ਲਾਗੇ ਅਤੇ ਉੱਥੇ ਉਹ ਦੇ ਜੌਂ ਹਨ ਸੋ ਉਨ੍ਹਾਂ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਸੋ ਅਬਸ਼ਾਲੋਮ ਦੇ ਟਹਿਲੂਆਂ ਨੇ ਪੈਲੀ ਨੂੰ ਅੱਗ ਲਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ