2 Samuel 14:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਬ ਉੱਠਿਆ ਤਾਂ ਅਬਸ਼ਾਲੋਮ ਦੇ ਘਰ ਵੱਲ ਆਇਆ ਅਤੇ ਆਕੇ ਉਸ ਨੇ ਅਬਸ਼ਾਲੋਮ ਨੂੰ ਕਿਹਾ, “ਤੇਰੇ ਸੇਵਕਾਂ ਨੇ ਮੇਰੀ ਪੈਲੀ ਨੂੰ ਅੱਗ ਕਿਉਂ ਲਗਾਈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਟਹਿਲੂਆਂ ਨੇ ਮੇਰੀ ਪੈਲੀ ਕਿਉਂ ਸਾੜ ਸੁੱਟੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਉੱਠਿਆ ਅਤੇ ਅਬਸ਼ਾਲੋਮ ਦੇ ਘਰ ਆਇਆ ਅਤੇ ਉਹ ਨੂੰ ਆਖਿਆ, ਤੇਰੇ ਸੇਵਕਾਂ ਨੇ ਮੇਰੇ ਖੇਤ ਕਿਉਂ ਸਾੜ ਦਿੱਤੇ?