2 Samuel 14:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸ ਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਪਾਤਸ਼ਾਹ ਕੋਲ ਜਾ ਕੇ ਉਸ ਨੂੰ ਏਹ ਗੱਲ ਆਖੀ ਅਤੇ ਜਾਂ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਪਤਾਸ਼ਾਹ ਕੋਲ ਆਇਆ ਅਤੇ ਪਾਤਸ਼ਾਹ ਦੇ ਅੱਗੇ ਮੂੰਹ ਪਰਨੇ ਡਿੱਗ ਪਿਆ ਅਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਆਬ ਨੇ ਰਾਜਾ ਕੋਲ ਜਾ ਕੇ ਉਸ ਨੂੰ ਇਹ ਗੱਲ ਆਖੀ ਅਤੇ ਜਦ ਉਸ ਨੇ ਅਬਸ਼ਾਲੋਮ ਨੂੰ ਸੱਦਿਆ ਤਾਂ ਉਹ ਰਾਜਾ ਕੋਲ ਆਇਆ ਅਤੇ ਰਾਜਾ ਦੇ ਅੱਗੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਰਾਜਾ ਨੇ ਅਬਸ਼ਾਲੋਮ ਨੂੰ ਚੁੰਮਿਆ।