2 Samuel 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਤਕੋਆਹ ਦੀ ਉਹ ਔਰਤ ਨੇ ਜਾਕੇ ਪਾਤਸ਼ਾਹ ਨਾਲ ਗੱਲ ਕੀਤੀ। ਉਸ ਨੇ ਜਾਕੇ ਆਪਣਾ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਆਖਣ ਲਗੀ, “ਹੇ ਪਾਤਸ਼ਾਹ! ਮੇਰੀ ਮਦਦ ਕਰ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਤਕੋਆਹ ਦੀ ਬੁੱਢੀ ਪਾਤਸ਼ਾਹ ਕੋਲ ਆਈ ਤਾਂ ਮੂੰਹ ਪਰਨੇ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਬੋਲੀ, ਹੇ ਪਾਤਸ਼ਾਹ, ਮੇਰੀ ਦੁਹਾਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ!