2 Samuel 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੂੰ ਆਪਣੇ ਘਰ ਜਾ ਮੈਂ ਤੇਰੇ ਲਈ ਆਗਿਆ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਾਤਸ਼ਾਹ ਨੇ ਉਸ ਬੁੱਢੀ ਨੂੰ ਆਖਿਆ, ਤੂੰ ਆਪਣੇ ਘਰ ਜਾਹ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਰਾਜੇ ਨੇ ਉਸ ਇਸਤਰੀ ਨੂੰ ਆਖਿਆ, ਤੂੰ ਆਪਣੇ ਘਰ ਜਾ ਅਤੇ ਮੈਂ ਤੇਰੇ ਲਈ ਆਗਿਆ ਦਿਆਂਗਾ।