2 Samuel 15:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਾਅਦ ਅਬਸ਼ਾਲੋਮ ਨੇ ਆਪਣੇ ਲਈ ਰੱਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਵਾਲੇ 50 ਆਦਮੀ ਤਿਆਰ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਦੇ ਪਿੱਛੋਂ ਅਜਿਹਾ ਹੋਇਆ ਸੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੋੜਨ ਵਾਲੇ ਪੰਜਾਹ ਮਨੁੱਖ ਤਿਆਰ ਕਰ ਛੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਆਪਣੇ ਲਈ ਰਥ ਅਤੇ ਘੋੜੇ ਅਤੇ ਆਪਣੇ ਅੱਗੇ ਦੌੜਨ ਲਈ ਪੰਜਾਹ ਅੰਗ ਰੱਖਿਅਕ ਤਿਆਰ ਕੀਤੇ।