2 Samuel 15:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਉਂ ਅਖਵਾ ਕੇ ਘੱਲੇ ਭਈ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਲੋਮ ਹਬਰੋਨ ਵਿੱਚ ਪਾਤਸ਼ਾਹ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!