2 Samuel 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹੀਥੋਫ਼ਲ ਦਾਊਦ ਦੇ ਸਲਾਹਕਾਰਾਂ ਵਿੱਚੋਂ ਇੱਕ ਸੀ ਜੋ ਕਿ ਗਿਲੋਹ ਸ਼ਹਿਰ ਵਿੱਚੋਂ ਸੀ। ਜਦੋਂ ਅਬਸ਼ਾਲੋਮ ਬਲੀਆਂ ਚੜ੍ਹਾ ਰਿਹਾ ਸੀ, ਉਸ ਵਕਤ ਉਸ ਨੇ ਅਹੀਥੋਫ਼ਲ ਨੂੰ ਗਿਲੋਹ ਸ਼ਹਿਰ ਵਿੱਚੋਂ ਬੁਲਾਵਾ ਭੇਜਿਆ। ਅਬਸ਼ਾਲੋਮ ਦੀਆਂ ਯੋਜਨਾਵਾਂ ਬੜੀਆਂ ਸਹੀ ਕਾਰਜ ਕਰਦੀਆਂ ਸਨ ਜਿਸ ਨਾਲ ਵੱਧ ਤੋਂ ਵੱਧ ਲੋਕ ਉਸਦਾ ਸਾਬ ਦੇਣ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੇ ਦਾਊਦ ਦੇ ਮੰਤ੍ਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ ਸੱਦ ਲਿਆ ਅਤੇ ਗੋਸ਼ਟ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਕੋਲ ਹੁੰਦੇ ਹੁੰਦੇ ਜੁੜਦੇ ਜਾਂਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ।