2 Samuel 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨਿਕਲਿਆ ਅਤੇ ਉਸਦਾ ਸਾਰਾ ਪਰਿਵਾਰ ਉਸ ਦੇ ਮਗਰ ਹੋ ਤੁਰਿਆ। ਪਾਤਸ਼ਾਹ ਨੇ ਆਪਣੇ ਪਿੱਛੇ ਆਪਣੀਆਂ ਦਸ ਪਤਨੀਆਂ ਨੂੰ ਘਰ ਦੀ ਰੱਖਵਾਲੀ ਲਈ ਛੱਡ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਨਿੱਕਲਿਆ ਅਤੇ ਉਹ ਦਾ ਸਾਰਾ ਟਬੱਰ ਉਹ ਦੇ ਮਗਰ ਲੱਗਾ ਅਤੇ ਪਾਤਸ਼ਾਹ ਨੇ ਦਸ ਤੀਵੀਆਂ ਜਿਹੜੀਆਂ ਸੁਰੀਤਾਂ ਸਨ ਪਿੱਛੇ ਛੱਡੀਆਂ ਜੋ ਓਹ ਘਰ ਦੀ ਰਾਖੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨਿੱਕਲਿਆ ਅਤੇ ਉਹ ਦਾ ਸਾਰਾ ਟੱਬਰ ਉਹ ਦੇ ਪਿੱਛੇ ਗਿਆ ਅਤੇ ਰਾਜਾ ਨੇ ਦਸ ਇਸਤਰੀਆਂ ਨੂੰ ਜੋ ਰਖ਼ੈਲਾਂ ਸਨ, ਪਿੱਛੇ ਛੱਡ ਦਿੱਤਾ ਤਾਂ ਜੋ ਓਹ ਘਰ ਦੀ ਰਾਖੀ ਕਰਨ।