2 Samuel 15:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਬਾਕੀ ਸਾਰੇ ਲੋਕਾਂ ਨੂੰ ਆਪਣੇ ਮਗਰ ਲੈ ਕੇ ਉੱਥੋਂ ਤੁਰ ਪਿਆ ਅਤੇ ਉਹ ਸਾਰੇ ਆਖਰੀ ਇੱਕ ਘਰ ’ਚ ਜਾ ਠਹਿਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨਿੱਕਲਿਆ ਅਤੇ ਸਭ ਲੋਕ ਉਹ ਦੇਮਗਰ ਲੱਗੇ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨਿੱਕਲਿਆ ਅਤੇ ਸਭ ਲੋਕ ਉਹ ਦੇ ਪਿੱਛੇ-ਪਿੱਛੇ ਗਏ ਅਤੇ ਬੈਤ ਮਰਹਾਕ ਵਿੱਚ ਜਾ ਠਹਿਰੇ,