2 Samuel 15:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, “ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾ ਅਤੇ ਪਾਤਸ਼ਾਹ ਅਬਸ਼ਾਲੋਮ ਨਾਲ ਜਾ ਕੇ ਰਹਿ। ਤੂੰ ਓਪਰਾ ਬੰਦਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ। ਇਸ ਲਈ ਤੂੰ ਆਪਣੀ ਥਾਂ ਮੁੜ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈਂ? ਤੂੰ ਮੁੜ ਜਾਹ ਅਤੇ ਪਾਤਸ਼ਾਹ ਨਾਲ ਰਹੁ ਕਿਉਂ ਜੋ ਤੂੰ ਓਪਰਾ ਹੈਂ ਅਤੇ ਆਪਣੇ ਦੇਸੋਂ ਕੱਢਿਆ ਹੋਇਆ ਵੀ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ