2 Samuel 15:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜੇ ਕੱਲ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਇੱਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਥਾਂ ਮੁੜ ਜਾਹ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਐਧਰ ਉੱਧਰ ਭੁਆਵਾਂ ਕਿਉਂ ਜੋ ਮੇਰੇ ਜਾਣ ਦਾ ਕੋਈ ਥਹੁ ਨਹੀਂ? ਸੋ ਤੂੰ ਮੁੜ ਜਾਹ ਅਤੇ ਆਪਣੇ ਭਰਾਵਾਂ ਨੂੰ ਭੀ ਲੈ ਜਾਹ ਅਤੇ ਦਯਾ ਅਰ ਸਚਿਆਈ ਤੇਰੇ ਨਾਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ।