2 Samuel 15:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਤਈ ਨੂੰ ਆਖਿਆ, “ਚੱਲ ਫ਼ਿਰ ਇੱਥੋਂ ਪਾਰ ਲੰਘ।” ਤਾਂ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ ਅਤੇ ਸਭ ਬੱਚੇ ਨੀਗਰ ਜੋ ਉਸ ਨਾਲ ਸਨ, ਪਾਰ ਲੰਘ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਇਤੱਈ ਨੂੰ ਆਖਿਆ, ਚੱਲ ਪਾਰ ਲੰਘ ਅਤੇ ਇਤਈ ਗਿੱਤੀ ਅਰ ਉਸ ਦੇ ਸਾਰੇ ਲੋਕ ਅਤੇ ਸਭ ਨਿਆਣੇ ਨੀਂਗਰ ਜੋ ਉਸ ਦੇ ਨਾਲ ਸਨ ਪਾਰ ਲੰਘ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਇੱਤਈ ਨੂੰ ਆਖਿਆ, ਚੱਲ ਪਾਰ ਲੰਘ, ਅਤੇ ਇੱਤਈ ਗਿੱਤੀ ਅਤੇ ਉਸ ਦੇ ਸਾਰੇ ਲੋਕ, ਸਭ ਬੱਚੇ ਜੋ ਉਸ ਦੇ ਨਾਲ ਸਨ, ਪਾਰ ਲੰਘ ਗਏ।