2 Samuel 15:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਦੋਕ ਅਤੇ ਲੇਵੀ ਦੇ ਸਾਰੇ ਲੋਕ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੀ ਉਸ ਦੇ ਨਾਲ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਹੇਠਾਂ ਰੱਖਿਆ ਅਤੇ ਅਬਯਾਥਾਰ ਨੇ ਤਦ ਤੀਕ ਪ੍ਰਾਰਥਨਾ ਕੀਤੀ ਜਦ ਤੱਕ ਸਾਰੇ ਲੋਕ ਯਰੂਸ਼ਲਮ ਤੋਂ ਨਾ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਉਤਾਹਾਂ ਚੜ੍ਹ ਗਿਆ ਐੱਥੋਂ ਤੋੜੀ ਜੋ ਸਭ ਲੋਕ ਸ਼ਹਿਰ ਵਿੱਚੋਂ ਨਿੱਕਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਸਾਦੋਕ ਵੀ ਅਤੇ ਸਾਰੇ ਲੇਵੀ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕੇ ਹੋਏ ਉਹ ਦੇ ਨਾਲ ਸਨ, ਸੋ ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਰੱਖ ਦਿੱਤਾ ਅਤੇ ਅਬਯਾਥਾਰ ਨੇ ਭੇਂਟ ਚੜਾਈ ਜਦ ਤੱਕ ਕਿ ਸਾਰੇ ਲੋਕ ਸ਼ਹਿਰ ਵਿੱਚੋਂ ਬਾਹਰ ਨਾ ਆ ਗਏ।