2 Samuel 15:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਦਾਊਦ ਨੇ ਸਾਦੋਕ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਵੋ। ਜੇਕਰ ਯਹੋਵਾਹ ਵੱਲੋਂ ਮੇਰੇ ਤੇ ਕਿਰਪਾ ਦਰਿਸ਼ਟੀ ਹੋਈ ਤਾਂ ਉਹ ਮੈਨੂੰ ਯਰੂਸ਼ਲਮ ’ਚ ਮੋੜ ਲਿਆਵੇਗਾ ਅਤੇ ਉਸ ਦੇ ਅਤੇ ਮੰਦਰ ਦੇ ਦਰਸ਼ਨ ਮੈਨੂੰ ਮੁੜ ਕਰਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇ ਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਦੀ ਨਿਗਾਹ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਸ ਦੇ ਅਰ ਉਹ ਦੇ ਅਸਥਾਨ ਦੇ ਦਰਸ਼ਨ ਮੈਨੂੰ ਫੇਰ ਕਰਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਸਾਦੋਕ ਨੂੰ ਆਖਿਆ, ਪਰਮੇਸ਼ੁਰ ਦਾ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਓ। ਜੇਕਰ ਯਹੋਵਾਹ ਵੱਲੋਂ ਮੇਰੇ ਉੱਤੇ ਕਿਰਪਾ ਹੋਈ ਤਾਂ ਉਹ ਮੈਨੂੰ ਮੋੜ ਲਿਆਵੇਗਾ ਅਤੇ ਉਹ ਦੇ ਸਥਾਨ ਦੇ ਦਰਸ਼ਣ ਮੈਨੂੰ ਫਿਰ ਕਰਾਵੇਗਾ।