2 Samuel 15:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫ਼ੇਰ ਆਖਿਆ, “ਤੂੰ ਤਾਂ ਪੈਗੰਬਰ ਹੈਂ। ਤੂੰ ਸ਼ਾਂਤੀ ਨਾਲ ਸ਼ਹਿਰ ਵਾਪਿਸ ਮੁੜ। ਅਤੇ ਦੋਵੇਂ ਪੁੱਤਰ ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ ਉਨ੍ਹਾਂ ਨੂੰ ਵੀ ਲੈ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਸਾਦੋਕ ਜਾਜਕ ਨੂੰ ਫੇਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸੁਖ ਨਾਲ ਮੁੜ ਜਾਹ ਨਾਲੇ ਤੇਰੇ ਦੋਵੇਂ ਪੁੱਤ੍ਰ ਅਹੀਮਅਸ ਜੋ ਤੇਰਾ ਪੁੱਤ੍ਰ ਹੈ ਅਤੇ ਯੋਨਾਥਾਨ ਜੋ ਅਬਯਾਥਰ ਦਾ ਪੁੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਸਾਦੋਕ ਜਾਜਕ ਨੂੰ ਫਿਰ ਆਖਿਆ, ਭਲਾ, ਤੂੰ ਦਰਸ਼ੀ ਨਹੀਂ? ਸ਼ਹਿਰ ਨੂੰ ਸ਼ਾਂਤੀ ਨਾਲ ਮੁੜ ਜਾ ਅਤੇ ਤੇਰੇ ਦੋਵੇਂ ਪੁੱਤਰ, ਅਹੀਮਅਸ ਜੋ ਤੇਰਾ ਪੁੱਤਰ ਹੈ ਅਤੇ ਯੋਨਾਥਾਨ ਜੋ ਅਬਯਾਥਾਰ ਦਾ ਪੁੱਤਰ ਹੈ, ਮੁੜ ਜਾਣ।