2 Samuel 15:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਜਗ੍ਹਾਵਾਂ ਦੇ ਕਰੀਬ ਇੰਤਜ਼ਾਰ ਕਰਾਂਗਾ ਜਿੱਥੇ ਲੋਕ ਮਾਰੂਥਲ ਅੰਦਰ ਜਾਣ ਲਈ ਦਰਿਆ ਪਾਰ ਕਰਦੇ ਹਨ ਜਦ ਤੀਕ ਮੈਨੂੰ ਤੁਹਾਡੇ ਵੱਲੋਂ ਕੋਈ ਖਬਰ ਨਾ ਮਿਲ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਉਸ ਉਜਾੜ ਦੇ ਪੱਤਣ ਕੋਲ ਠਹਿਰਾਂਗਾ ਜਦ ਤੋੜੀ ਤੁਹਾਡੇ ਵੱਲੋਂ ਕੋਈ ਸੁਨੇਹਾ ਯਾ ਖਬਰ ਦੇਣ ਲਈ ਮੈਨੂੰ ਨਾ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਉਸ ਜੰਗਲ ਦੇ ਘਾਟ ਕੋਲ ਠਹਿਰਾਂਗਾ, ਜਦ ਤੱਕ ਕਿ ਤੁਹਾਡੇ ਵੱਲੋਂ ਕੋਈ ਖ਼ਬਰ ਮੇਰੇ ਕੋਲ ਨਾ ਆਵੇ