2 Samuel 15:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਦੋਕ ਅਤੇ ਅਬਾਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਦੋਕ ਅਤੇ ਅਬਯਾਥਾਰ ਪਰਮੇਸ਼ੁਰ ਦਾ ਸੰਦੂਕ ਯਰੂਸ਼ਲਮ ਵਿੱਚ ਮੋੜ ਲਿਆਏ ਅਤੇ ਉੱਥੇ ਹੀ ਰਹੇ।