2 Samuel 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਅਬਸ਼ਾਲੋਮ ਉਸ ਮਨੁੱਖ ਨੂੰ ਆਖਦਾ, “ਵੇਖ, ਜੋ ਤੂੰ ਕਹਿਨਾ ਸਹੀ ਹੈ, ਪਰ ਪਾਤਸ਼ਾਹ ਦਾਊਦ ਦੇ ਨਿਯੁਕਤ ਕੀਤੇ ਨਿਆਂਕਾਰ ਤੇਰੇ ਮੁਕੱਦਮੇ ਦੀ ਸੁਣਾਈ ਨਹੀਂ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਚੰਗੀਆਂ ਅਤੇ ਸੱਚੀਆਂ ਹਨ ਪਰ ਪਾਤਸ਼ਾਹ ਤੋਂ ਲੈ ਕੇ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਉਹ ਨੂੰ ਆਖਦਾ ਹੁੰਦਾ ਸੀ, ਵੇਖ, ਤੇਰੀਆਂ ਗੱਲਾਂ ਠੀਕ ਅਤੇ ਸੱਚੀਆਂ ਹਨ ਪਰ ਰਾਜਾ ਦੀ ਵੱਲੋਂ ਅਜਿਹਾ ਕੋਈ ਨਹੀਂ ਜੋ ਤੇਰੀ ਸੁਣੇ।