2 Samuel 15:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਜੈਤੂਨ ਦੇ ਪਹਾੜ ਤੇ ਚੜ੍ਹਿਆ। ਉਹ ਰੋ ਰਿਹਾ ਸੀ। ਉਸ ਨੇ ਸਿਰ ਢੱਕਿਆ ਹੋਇਆ ਸੀ ਅਤੇ ਪੈਰੋ ਨੰਗਾ ਸੀ। ਦਾਊਦ ਦੇ ਨਾਲ ਆਏ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕੱ ਲੇ ਅਤੇ ਦਾਊਦ ਦੇ ਨਾਲ ਰੋਦੇ ਹੋਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਜ਼ੈਤੂਨ ਦੇ ਪਹਾੜ ਦੀ ਚੜ੍ਹਾਈ ਦੇ ਰਾਹ ਗਿਆ ਅਤੇ ਚੜ੍ਹਦੀ ਵੇਰ ਰੋਂਦਾ ਸੀ ਅਤੇ ਸਿਰ ਢਕਿਆ ਹੋਇਆ ਅਰ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਭਨਾਂ ਲੋਕਾਂ ਨੇ ਆਪਣੇ ਸਿਰ ਢਕ ਲਏ ਅਤੇ ਚੜ੍ਹਦੇ ਜਾਂਦੇ ਸਨ ਅਤੇ ਚੜ੍ਹਦੀ ਵੇਰੀ ਰੋਂਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਜ਼ੈਤੂਨ ਦੇ ਪਰਬਤ ਨੂੰ ਚੜ੍ਹ ਗਿਆ ਅਤੇ ਚੜ੍ਹਦਾ ਹੋਇਆ ਰਾਹ ਵਿੱਚ ਰੋਂਦਾ ਜਾਂਦਾ ਸੀ, ਉਸਦਾ ਸਿਰ ਢੱਕਿਆ ਹੋਇਆ ਅਤੇ ਉਹ ਪੈਰੋਂ ਨੰਗਾ ਸੀ। ਉਸ ਦੇ ਨਾਲ ਦੇ ਸਾਰੇ ਲੋਕਾਂ ਨੇ ਵੀ ਆਪਣੇ ਸਿਰ ਢੱਕ ਲਏ ਅਤੇ ਚੜ੍ਹਦੇ ਹੋਏ ਰਾਹ ਵਿੱਚ ਰੋਂਦੇ ਜਾਂਦੇ ਸਨ।