2 Samuel 15:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਆਕੀਆਂ ਦੇ ਵਿੱਚ ਰਲ ਕੇ ਅਬਸ਼ਾਲੋਮ ਦੇ ਨਾਲ ਹੈ। ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਨਾਲ ਉਲਟਾ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।