2 Samuel 15:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਹਾੜ ਦੀ ਚੋਟੀ ਤੇ ਆਇਆ। ਇਹ ਉਹ ਜਗ੍ਹਾ ਸੀ ਜਿੱਥੇ ਉਹ ਅਕਸਰ ਯਹੋਵਾਹ ਦੀ ਉਪਾਸਨਾ ਕਰਨ ਲਈ ਆਉਂਦਾ ਸੀ। ਉਸ ਵਕਤ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਤੇ ਮਿੱਟੀ ਪਾਈ ਹੋਈ ਉਸ ਨੂੰ ਮਿਲਣ ਲਈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਭਈ ਜਾਂ ਦਾਊਦ ਜਿੱਥੇ ਉਸ ਨੇ ਪਰਮੇਸ਼ੁਰ ਅੱਗੇ ਮੱਥਾ ਟੇਕਿਆ ਸੀ ਉਸ ਪਹਾੜ ਦੀ ਟੀਸੀ ਉੱਤੇ ਅੱਪੜਿਆ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਦੇ ਮਿਲਣ ਨੂੰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।