2 Samuel 15:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿੱਧ ਕਰ ਸੱਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇਁ, ‘ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇਂ, ਹੇ ਪਾਤਸ਼ਾਹ, ਮੈਂ ਤੁਹਾਡਾ ਟਹਿਲੂਆ ਹਾਂ। ਜਿੱਕਰ ਤੁਹਾਡੇ ਪਿਤਾ ਦਾ ਟਹਿਲੂਆ ਹਾਂ, ਜਿੱਕਰ ਮੈਂ ਤੁਹਾਡੇ ਪਿਤਾ ਦਾ ਟਹਿਲੂਆ ਸਾਂ ਤੁਹਾਡਾ ਵੀ ਟਹਿਲੂਆਂ ਹਾਂ ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਜਿੱਤ ਸੱਕਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ।