2 Samuel 15:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਦੋਕ ਅਤੇ ਅਬਯਾਥਾਰ ਜਾਜਕ ਤੇਰੇ ਨਾਲ ਹਨ। ਸੋ ਅਜਿਹਾ ਹੋਵੇ ਕਿ ਜੋ ਕੁਝ ਵੀ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇ ਸੋ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਦੱਸ ਦੇਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਸਨ? ਸੋ ਅਜਿਹਾ ਹੋਵੇ ਭਈ ਜੋ ਕੁਝ ਤੂੰ ਪਾਤਸ਼ਾਹ ਦੇ ਘਰ ਵਿੱਚ ਸੁਣੇਂ ਸੋ ਸਾਦੋਕ ਅਤੇ ਅਬਾਯਾਥਾਰ ਜਾਜਕਾਂ ਨੂੰ ਕਹਿ ਦੇਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ।