2 Samuel 15:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਯਾਥਾਰ ਦਾ ਵੀ ਹਨ। ਫ਼ਿਰ ਜੋ ਕੁਝ ਵੀ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਭੇਜਣਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤ੍ਰ ਵੀ ਹਨ ਅਹੀਮਅਸ ਸਾਦੋਕ ਦਾ ਅਤੇ ਯੋਨਾਥਾਨ ਅਬਾਯਾਥਾਰ ਦਾ, ਫੇਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੀ ਰਾਹੀਂ ਮੈਨੂੰ ਅਖਵਾ ਘੱਲਣਾ। ਸੋ ਹੂਸ਼ਈ ਦਾਊਦ ਦਾ ਮਿੱਤ੍ਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਸ਼ਹਿਰ ਵਿੱਚ ਆ ਪੁੱਜਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ।