2 Samuel 15:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਇਹ ਵੀ ਆਖਦਾ, “ਮੈਂ ਆਸ ਕਰਦਾਂ ਕਿ ਕੋਈ ਇਸ ਦੇਸ ਵਿੱਚ ਮੈਨੂੰ ਨਿਆਂਕਾਰ ਬਣਾਵੇ, ਫ਼ੇਰ ਮੈਂ ਹਰ ਓਸ ਵਿਅਕਤੀ ਦੀ ਮਦਦ ਕਰ ਸੱਕਾਂਗਾ ਜਿਸ ਨੂੰ ਕੋਈ ਸਮੱਸਿਆ ਹੋਵੇ। ਮੈਂ ਉਸ ਨੂੰ ਉਸਦੀ ਸਮੱਸਿਆ ਦਾ ਸਹੀ ਉਪਚਾਰ ਲੱਭਣ ਵਿੱਚ ਮਦਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅਬਸ਼ਾਲੋਮ ਆਖਦਾ ਹੁੰਦਾ ਸੀ, ਜੇ ਕਦੀ ਦੇਸ ਵਿੱਚ ਮੈਂ ਨਿਆਈ ਹੁੰਦਾ ਤਾਂ ਜੋ ਕੋਈ ਫਰਿਆਦੀ ਮੇਰੇ ਕੋਲ ਆਉਂਦਾ ਤਾਂ ਅਵੱਸ਼ ਮੈਂ ਉਹ ਦਾ ਨਿਆਉਂ ਕਰਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਬਸ਼ਾਲੋਮ ਇਹ ਵੀ ਆਖਦਾ ਹੁੰਦਾ ਸੀ, ਜੇਕਰ ਮੈਨੂੰ ਨਿਆਈਂ ਨਿਯੁਕਤ ਕੀਤਾ ਜਾਂਦਾ ਤਾਂ ਜੋ ਕੋਈ ਫ਼ਰਿਆਦੀ ਮੇਰੇ ਕੋਲ ਆਉਂਦਾ ਤਾਂ ਮੈਂ ਜ਼ਰੂਰ ਹੀ ਉਸ ਦਾ ਨਿਆਂ ਕਰਦਾ!