2 Samuel 15:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਕੋਈ ਮਨੁੱਖ ਅਬਸ਼ਾਲੋਮ ਕੋਲ ਮੱਥਾ ਟੇਕਣ ਲਈ ਆਉਂਦਾ, ਤਾਂ ਅਬਸ਼ਾਲੋਮ ਉਸ ਨੂੰ ਸਗੇ ਮਿੱਤਰਾਂ ਵਾਂਗ ਮਿਲਦਾ, ਉਸ ਨੂੰ ਨੂੰ ਚਾਹ ਕੇ ਮਿਲਦਾ ਅਤੇ ਘੁੱਟਕੇ ਗਲਵਕੜੀ ਪਾਉਂਦਾ ਅਤੇ ਚੁੰਮਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੁੰਦਾ ਸੀ ਜਾਂ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣਾ ਹੱਥ ਪਸਾਰ ਕੇ ਅਤੇ ਉਹ ਨੂੰ ਗਲੇ ਲਾ ਕੇ ਉਹ ਨੂੰ ਚੁੰਮ ਲੈਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੁੰਦਾ ਸੀ ਕਿ ਜੇਕਰ ਕੋਈ ਅਬਸ਼ਾਲੋਮ ਦੇ ਕੋਲ ਮੱਥਾ ਟੇਕਣ ਲਈ ਆਉਂਦਾ ਸੀ ਤਾਂ ਉਹ ਆਪਣੀਆਂ ਬਾਹਾਂ ਫੈਲਾ ਕੇ ਉਹ ਨੂੰ ਗਲੇ ਲਾ ਕੇ ਚੁੰਮ ਲੈਂਦਾ ਸੀ।