2 Samuel 15:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲੀਆਂ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਆਉਂਦੇ ਸਨ, ਇਸੇ ਤਰ੍ਹਾਂ ਹੀ ਕੀਤਾ। ਇਵੇਂ ਅਬਸ਼ਾਲੋਮ ਨੇ ਇਸਰਾਏਲ ਦੇ ਲੋਕਾਂ ਦੇ ਮਨ ਮੋਹ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਸ਼ਾਲੋਮ ਨੇ ਸਾਰੇ ਇਸਰਾਏਲ ਨਾਲ ਜੋ ਪਾਤਸ਼ਾਹ ਕੋਲ ਪੁਕਾਰ ਕਰਨ ਲਈ ਆਉਂਦੇ ਸਨ ਇਸੇ ਤਰਾਂ ਹੀ ਕੀਤਾ। ਐਉਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਮੋਹ ਲਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।