2 Samuel 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਚਾਰ ਵਰ੍ਹਿਆਂ ਬਾਅਦ ਅਬਸ਼ਾਲੋਮ ਨੇ ਦਾਊਦ ਪਾਤਸ਼ਾਹ ਨੂੰ ਆਖਿਆ, “ਕਿਰਪਾ ਕਰਕੇ, ਮੈਨੂੰ ਪਰਵਾਨਗੀ ਦੇਵੋ ਕਿ ਮੈਂ ਜਾਵਾਂ ਅਤੇ ਆਪਣੀ ਸੁੱਖਣਾ ਜੋ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਚਾਰ ਵਰਿਹਾਂ ਪਿੱਛੋਂ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਪਾਤਸ਼ਾਹ ਨੂੰ ਆਖਿਆ, ਮੈਨੂੰ ਪਰਵਾਨਗੀ ਦਿਓ ਭਈ ਮੈਂ ਜਾਵਾਂ ਅਤੇ ਮੈਂ ਆਪਣੀ ਸੁੱਖਣਾ ਨੂੰ ਜੋ ਯਹੋਵਾਹ ਦੇ ਅੱਗੇ ਸੁੱਖੀ ਹੈ ਹਬਰੋਨ ਵਿੱਚ ਪੂਰੀ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।