2 Samuel 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਆਖਿਆ, “ਸ਼ਾਂਤੀ ਨਾਲ ਜਾ!” ਅਬਸ਼ਾਲੋਮ ਹਬਰੋਨ ਨੂੰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਸੁਖ ਨਾਲ ਜਾਹ, ਸੋ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਉਹ ਨੂੰ ਆਖਿਆ, ਸੁੱਖ ਨਾਲ ਜਾ, ਤਦ ਉਹ ਉੱਠਿਆ ਅਤੇ ਹਬਰੋਨ ਨੂੰ ਤੁਰ ਪਿਆ।