2 Samuel 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਅਹੀਥੋਫ਼ਲ ਅਤੇ ਹੋਰ ਸਾਰੇ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਅਤੇ ਉਹ ਦੇ ਸਾਰੇ ਲੋਕ ਅਰਥਾਤ ਇਸਰਾਏਲ ਦੇ ਮਨੁੱਖ ਯਰੂਸ਼ਲਮ ਵਿੱਚ ਆਏ ਅਤੇ ਅਹੀਥੋਫ਼ਲ ਉਸ ਦੇ ਨਾਲ ਸੀ।