2 Samuel 16:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੇ ਆਖਿਆ, “ਭਲਾ ਤੂੰ ਆਪਣੇ ਮਿੱਤਰ ਦਾਊਦ ਉੱਤੇ ਕਿਰਪਾਲੂ ਕਿਉਂ ਨਹੀਂ? ਭਲਾ ਤੂੰ ਆਪਣੇ ਸਾਰੇ ਮਿੱਤਰਾਂ ਨਾਲ ਯਰੂਸ਼ਲਮ ਛੱਡ ਕੇ ਕਿਉਂ ਨਹੀਂ ਗਿਆ?”
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤ੍ਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤ੍ਰ ਨਾਲ ਕਿਉਂ ਨਹੀਂ ਗਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ?