2 Samuel 16:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਕਿਹਾ, “ਕਿਰਪਾ ਕਰਕੇ ਸਾਨੂੰ ਦੱਸੋ ਕਿ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪੋ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ?