2 Samuel 16:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਘਰ ਦੀ ਛੱਤ ਉੱਪਰ ਅਬਸ਼ਾਲੋਮ ਲਈ ਤੰਬੂ ਲਗਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਆਪਣੇ ਪਿਤਾ ਦੀਆਂ ਪਤਨੀਆਂ ਦੇ ਨਾਲ ਸੰਭੋਗ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਹਵੇਲੀ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਆਪਣੇ ਪਿਤਾ ਦੀਆਂ ਸੁਰੀਤਾਂ ਦੇ ਨਾਲ ਸੰਗ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਮਹਿਲ ਦੀ ਛੱਤ ਉੱਤੇ ਅਬਸ਼ਾਲੋਮ ਦੇ ਲਈ ਤੰਬੂ ਲਾਇਆ ਅਤੇ ਅਬਸ਼ਾਲੋਮ ਨੇ ਸਾਰੇ ਇਸਰਾਏਲ ਦੇ ਸਾਹਮਣੇ ਆਪਣੇ ਪਿਤਾ ਦੀਆਂ ਰਖ਼ੈਲਾਂ ਨਾਲ ਸੰਗ ਕੀਤਾ।