2 Samuel 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫ਼ੀਬੋਸ਼ਥ ਨਾਲ ਸਬੰਧਿਤ ਹੈ।” ਸੀਬਾ ਨੇ ਕਿਹਾ, “ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ ਸੋ ਸਭ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਤੁਹਾਡੇ ਪੈਰੀਂ ਪੈਂਦਾ ਹਾਂ ਜੋ ਮੈਂ ਆਪਣੇ ਮਾਹਰਾਜ ਪਾਤਸ਼ਾਹ ਦੀ ਨਿਗਾਹ ਵਿੱਚ ਕਿਰਪਾ ਜੋਗ ਹੋਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਨੇ ਸੀਬਾ ਨੂੰ ਆਖਿਆ, ਵੇਖ, ਜੋ ਕੁਝ ਮਫ਼ੀਬੋਸ਼ਥ ਦਾ ਹੈ, ਉਹ ਸਭ ਕੁਝ ਤੇਰਾ ਹੋਇਆ। ਤਦ ਸੀਬਾ ਨੇ ਆਖਿਆ, ਮੈਂ ਤੁਹਾਡੇ ਅੱਗੇ ਗੋਡੇ ਨਿਵਾਉਂਦਾ ਹਾਂ, ਮੇਰੇ ਮਹਾਰਾਜ ਰਾਜਾ ਦੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੋਵੇ।