2 Samuel 17:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, “ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ, ਮੈਨੂੰ ਪਰਵਾਨਗੀ ਦਿਓ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁਖ ਚੁਣ ਲਵਾਂ ਅਤੇ ਇਸੇ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,