2 Samuel 17:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਭਾਵੇਂ ਜਿਹੜੇ ਸ਼ੇਰ ਵਰਗੇ ਬਹਾਦੁਰ ਸੂਰਮੇ ਵੀ ਹਨ ਉਹ ਵੀ ਡਰ ਜਾਣਗੇ ਕਿਉਂ ਕਿ ਸਾਰੇ ਇਸਰਾਏਲੀ ਜਾਣਦੇ ਹਨ ਕਿ ਤੁਹਾਡੇ ਪਿਤਾ ਵੱਡੇ ਵੀਰ ਯੋਧਾ ਹਨ ਅਤੇ ਉਸ ਦੇ ਆਦਮੀ ਵੀ ਬੜੇ ਬਹਾਦੁਰ ਸੂਰਮੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵੇਲੇ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਸੋ ਵੀ ਮੂਲੋਂ ਢਲ ਜਾਵੇਗਾ ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਜੋ ਤੁਹਾਡਾ ਪਿਤਾ ਸੂਰਮਾ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।