2 Samuel 17:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤਾਂ ਤੁਹਾਨੂੰ ਇਹੀ ਸੁਝਾਅ ਦਿੰਦਾ ਹਾਂ ਕਿ ਤੁਸੀਂ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕਰੋ। ਤਦ ਉੱਥੇ ਇੰਨੇ ਲੋਕ ਹੋਣ ਜਿਵੇਂ ਸਮੁੰਦਰ ਕੰਢੇ ਰੇਤ। ਤਦ ਤੁਸੀਂ ਲੜਾਈ ਵਿੱਚ ਜ਼ਰੂਰ ਉੱਤਰੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਇਹ ਸਲਾਹ ਦਿੰਦਾ ਹਾਂ ਭਈ ਸਾਰਾ ਇਸਰਾਏਲ ਦਾਨ ਤੋਂ ਲੈ ਕਿ ਬਏਰਸ਼ਬਾ ਤੋੜੀ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ ਅਤੇ ਤੁਸੀਂ ਆਪ ਲੜਾਈ ਉੱਤੇ ਚੜ੍ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।