2 Samuel 17:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਸੀਂ ਦਾਊਦ ਨੂੰ ਜਿੱਥੇ ਉਹ ਲੁਕਿਆ ਹੋਵੇਗਾ, ਫ਼ੜ ਲਵਾਂਗੇ। ਅਸੀਂ ਬਹੁਤ ਸਾਰੇ ਸਿਪਾਹੀਆਂ ਨਾਲ ਦਾਊਦ ਤੇ ਹਮਲਾ ਬੋਲਾਂਗੇ ਅਸੀਂ ਉਸ ਵਕਤ ਘਾਹ ਤੇ ਪਈ ਬਹੁਤ ਸਾਰੀ ਤਰੇਲ ਵਾਂਗ ਹੋਵਾਂਗੇ ਅਤੇ ਅਸੀਂ ਦਾਊਦ ਅਤੇ ਉਸ ਦੇ ਸਾਰੇ ਆਦਮੀਆਂ ਨੂੰ ਮਾਰ ਮੁਕਾਵਾਂਗੇ। ਉਸਦਾ ਕੋਈ ਵੀ ਮਨੁੱਖ ਜਿਉਂਦਾ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸੇ ਵੇਲੇ ਅਸੀਂ ਜਿੱਥੇ ਕਿਤੇ ਉਹ ਹੋਵੇ ਉਹ ਨੂੰ ਟੱਕਰਾਂਗੇ ਅਤੇ ਤ੍ਰੇਲ ਵਾਕਰ ਜੋ ਭੋਂ ਉੱਤੇ ਡਿੱਗਦੀ ਹੈ ਉਹ ਦੇ ਉੱਤੇ ਜਾ ਪਵਾਂਗੇ। ਤਦ ਉਹ ਅਰ ਸਭ ਲੋਕ ਜੋ ਉਹ ਦੇ ਨਾਲ ਹਨ ਸਭਨਾਂ ਵਿੱਚੋਂ ਇੱਕ ਵੀ ਜੀਉਂਦਾ ਨਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।