2 Samuel 17:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ ਕਿ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਆਗੂਆਂ ਨੂੰ ਇਉਂ ਸਲਾਹ ਦਿੱਤੀ ਹੈ ਅਤੇ ਮੈਂ ਇਉਂ ਇਹ-ਇਹ ਸਲਾਹ ਦਿੱਤੀ ਹੈ। ਤਦ ਹੂਸ਼ਈ ਨੇ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਭਈ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਐਉਂ ਸਲਾਹ ਦਿੱਤੀ ਹੈ ਅਤੇ ਮੈਂ ਐਉਂ ਐਉਂ ਸਲਾਹ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ,