2 Samuel 17:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਦੀ ਪਤਨੀ ਨੇ ਖੂਹ ਉੱਪਰ ਇੱਕ ਚਾਦਰ ਵਿਛਾਅ ਦਿੱਤੀ ਅਤੇ ਉਸ ਉੱਪਰ ਅਨਾਜ ਖਲਾਰ ਦਿੱਤਾ। ਇਸ ਨਾਲ ਖੂਹ ਕਣਕ ਦੀ ਖੇਹੀ ਜਿਹੀ ਲੱਗਣ ਲੱਗਾ। ਇਉਂ ਕਿਸੇ ਨੂੰ ਵੀ ਇਹ ਪਤਾ ਨਾ ਲੱਗਿਆ ਕਿ ਉਹ ਦੋਵੇਂ ਇੱਥੇ ਲੁਕੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੀਵੀਂ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ ਸੋ ਉਹ ਗੱਲ ਪਰਗਟ ਨਾ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।