2 Samuel 17:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਦੇ ਨੌਕਰ ਵਾਪਸ ਚੱਲੇ ਗਏ ਤਾਂ ਯੋਨਾਥਾਨ ਅਤੇ ਅਹੀਮਅਸ ਖੂਹ ਚੋ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਜਾਕੇ ਦਾਊਦ ਨੂੰ ਦੱਸਿਆ, “ਜਲਦੀ ਕਰ! ਜਲਦੀ ਦਰਿਆ ਪਾਰ ਕਰ ਕਿਉਂ ਕਿ ਅਹੀਥੋਫ਼ਲ ਤੇਰੇ ਖਿਲਾਫ਼ ਇਹ ਸਲਾਹ ਕਰ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਭਈ ਜਾਂ ਓਹ ਮੁੜ ਗਏ ਤਾਂ ਓਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਦਾਊਦ ਪਾਤਸ਼ਾਹ ਨੂੰ ਖਬਰ ਜਾ ਦੱਸੀ ਅਤੇ ਓਹਨਾਂ ਨੇ ਦਾਊਦ ਨੂੰ ਆਖਿਆ, ਉੱਠੋਂ, ਛੇਤੀ ਪਾਰ ਲੰਘੋ ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਉੱਤੇ ਇਸ ਤਰਾਂ ਸਲਾਹ ਦਿੱਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।