2 Samuel 17:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਅਤੇ ਉਸ ਦੇ ਸਾਰੇ ਆਦਮੀ ਯਰਦਨ ਦਰਿਆ ਤੋਂ ਪਾਰ ਲੰਘ ਗਏ। ਸਵੇਰ ਹੋਣ ਤੋਂ ਪਹਿਲਾਂ ਉਹ ਤੇ ਉਸ ਦੇ ਆਦਮੀ ਦਰਿਆ ਪਾਰ ਕਰ ਚੁੱਕੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਅਰ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨੋਂ ਪਾਰ ਲੰਘ ਗਏ। ਪਹੁ ਫਟਦਿਆਂ ਤੋੜੀ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ ਜੋ ਯਰਦਨੋਂ ਪਾਰ ਨਾ ਲੰਘਿਆ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ।