2 Samuel 17:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸ ਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨੋਂ ਪਾਰ ਲੰਘ ਗਿਆ ਉਹ ਅਰ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।