2 Samuel 17:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਸ਼ਾਲੋਮ ਨੇ ਯੋਆਬ ਦੀ ਥਾਂ ਅਮਾਸਾ ਨੂੰ ਸੈਨਾ ਦਾ ਕਪਤਾਨ ਬਣਾਇਆ। ਅਮਾਸਾ ਇੱਕ ਯਿਥਰਾ ਨਾਂ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ। ਉਸ ਨੇ ਨਾਹਸ਼ ਦੀ ਧੀ, ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਸੰਭੋਗ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਸ਼ਾਲੋਮ ਨੇ ਯੋਆਬ ਦੇ ਥਾਂ ਅਮਾਸਾ ਨੂੰ ਸੈਨਾ ਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮੇ ਇਸਰਾਏਲੀ ਮਨੁੱਖ ਦਾ ਪੁੱਤ੍ਰ ਸੀ ਉਸ ਨੇ ਨਾਹਸ਼ ਦੀ ਧੀ ਯੋਆਬ ਦੀ ਮਾਂ ਸਰੂਯਾਹ ਦੀ ਭੈਣ ਅਬੀਗੈਲ ਨਾਲ ਭੋਗ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।